15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵੱਡੀ ਬਾਰਾਂਦਰੀ ’ਚ ਮੋਟਰਸਾਈਕਲ ਚੋਰੀ

ਅਜੀਤ ਡੈਸਕ 21-06-2026
ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਸ਼ੇਰਾਂਵਾਲਾ ਗੇਟ ਲਾਗੇ ਖੜਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਸਨਮਦੀਪ ਸਿੰਘ ਨੇ ਥਾਣਾ ਲਾਹੌਰੀ ਗੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਵੱਡੀ ਬਾਰਾਂਦਰੀ ਤੇ ਸ਼ੇਰਾਂਵਾਲਾ ਗੇਟ ਵਾਲੇ ਪਾਸੇ ਖੜਾ ਕੀਤਾ ਸੀ। ਜਦੋਂ ਉਸ ਨੇ ਆ ਕੇ ਦੇਖਿਆ ਤਾਂ ਮੋਟਰਸਾਈਕਲ ਉਥੋਂ ਗਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ‘ਗੁਰੂ ਰਵਿਦਾਸ : ਜੀਵਨ ਤੇ ਫ਼ਲਸਫ਼ਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ * ਅਧਿਆਤਮਿਕਤਾ ਦੇ ਨਾਲ... ਅਗਲੀ ਖ਼ਬਰ ਨਾਭਾ ਫੋਟੋਗਰਾਫਰ ਐਸੋਸੀਏਸ਼ਨ ਨਾਭਾ ਦੀ ਹੋਈ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।