ਭਾਦਸੋਂ, 23 ਜੂਨ (ਪ੍ਰਦੀਪ ਦੰਦਰਾਲਾ)-ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਸੰਤ ਬਾਬਾ ਬਲਵੰਤ ਸਿੰਘ ਸਿਹੋੜੇ ਵਾਲਿਆਂ ਦੀ 12 ਬਰਸੀਂ ਸਮਾਗਮ ਦੇ ਚੱਲਦਿਆਂ ਅੱਜ ਦੂਜੇ ਦਿਨ ਦੇ ਸਮਾਗਮ ਬਾਬਾ ਗੁਰਚਰਨ ਸਿੰਘ ਗੱਦੀਨਸ਼ੀਨ ਦੀ ਅਗਵਾਈ ਵਿਚ ਜਾਰੀ ਰਹੇ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਕ ਹੋਈਆਂ ਅਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਬਾਬਾ ਗੁਰਮੁਖ ਸਿੰਘ ਆਲੋਵਾਲ, ਜਥੇਦਾਰ ਸੁਖਦੇਵ ਸਿੰਘ ਸੰਗਤਪੁਰਾ, ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ, ਲਖਵੀਰ ਸਿੰਘ ਲੌਟ ਅਕਾਲੀ ਦਲ (ਵਾਰਿਸ ਪੰਜਾਬ), ਸਰਪੰਚ ਬਲਵਿੰਦਰ ਸਿੰਘ ਕੰਗ, ਮੋਹਿਤ ਮੋਹਿੰਦਰਾ ਪ੍ਧਾਨ ਯੂਥ ਕਾਂਗਰਸ, ਰਣਧੀਰ ਸਿੰਘ ਢੀਂਡਸਾ ਪ੍ਰਧਾਨ ਗੁਰਦੁਆਰਾ ਰੋੜੀਸਰ ਸਾਹਿਬ, ਮਹੰਤ ਹਰਵਿੰਦਰ ਸਿੰਘ ਖਨੌੜਾ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ, ਬੀਜੇਪੀ ਆਗੂ ਕਰੁਨ ਕੌੜਾ, ਕੁਲਵੰਤ ਸਿੰਘ ਟਿਵਾਣਾ ਦਿੱਤੂਪੁਰ, ਬੁੱਧ ਸਿੰਘ ਦਿਆਗੜ੍ਹ, ਸੁਖਦੀਪ ਸਿੰਘ ਟੋਡਰਮਾਜਰਾ ਮੁਹਾਲੀ, ਤੇਜਪਾਲ ਸਿੰਘ ਗੋਗੀ ਟਿਵਾਣਾ ਮੰਡਲ ਪ੍ਰਧਾਨ ਭਾਜਪਾ, ਐਡ. ਰਵਿੰਦਰ ਸਿੰਘ ਸ਼ਾਹਪੁਰ, ਗੁਰਬਾਜ਼ ਸਿੰਘ ਐਮ.ਡੀ., ਅਮਰੀਕ ਸਿੰਘ ਖਰੌੜ ਸਾਬਕਾ ਸਰਪੰਚ, ਚਰਨਜੀਤ ਸਿੰਘ ਟਿਵਾਣਾ ਦਿੱਤੂਪੁਰ, ਸਾਹਿਬ ਸਿੰਘ ਕੰਗ, ਹਰਪ੍ਰੀਤ ਸਿੰਘ ਭੰਗੂ ‘ਆਪ’ ਆਗੂ, ਸਰਪੰਚ ਪ੍ਰਿਤਪਾਲ ਸਿੰਘ ਖਰੌੜ, ਹਰਬੀਰ ਸਿੰਘ ਢੀਂਡਸਾ ਬਲਾਕ ਪ੍ਰਧਾਨ ਕਾਂਗਰਸ ਆਲੋਵਾਲ, ਭਜਨ ਸਿੰਘ ਸਿੰਬੜ ਡਾਇਰੈਕਟਰ ਵੇਰਕਾ, ਗਿਆਨੀ ਭਜਨ ਸਿੰਘ, ਅਬਜਿੰਦਰ ਸਿੰਘ ਜੋਗੀ ਸਿੱਖ ਚਿੰਤਕ ਤੇ ਜ਼ਿਲ੍ਹਾ ਪ੍ਰਧਾਨ, ਪਵਨ ਘਈ ਪ੍ਰਧਾਨ, ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ, ਥਾਣੇਦਾਰ ਮਲਕੀਤ ਸਿੰਘ, ਜਗਤਾਰ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ ਕਾਲਾ, ਐਡ. ਜਤਿੰਦਰ ਸਿੰਘ, ਜੱਸੀ ਰਾਜਪੁਰਾ, ਗੁਰਜੰਟ ਸਿੰਘ ਸੇਖੋਂ, ਬਲਜੀਤ ਸਿੰਘ ਪ੍ਰਧਾਨ, ਦਰਸ਼ਨ ਸਿੰਘ ਪੰਚ, ਬਲਜੀਤ ਸਿੰਘ ਡਕੌਂਦਾ, ਬਲਜੀਤ ਸਿੰਘ ਸਿੱਧੂ, ਕਰਮਜੀਤ ਸਿੰਘ ਕਾਕਾ ਰੋੜੇਵਾਲ, ਲਾਲੀ ਮਨੀਮਾਜਰਾ, ਮਨਜੀਤ ਸਿੰਘ ਕਾਠਮੱਠੀ, ਜਗਦੀਸ਼ ਸਿੰਘ ਐਸ.ਡੀ.ਓ., ਚਮਕੌਰ ਸਿੰਘ ਮਲੌਦ ਰੌੜੀਆਂ, ਹਰਿੰਦਰ ਸਿੰਘ ਗੋਲਡੀ ਨੰਬਰਦਾਰ, ਰਾਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।