14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਾਜਪਾ ਵਲੋਂ ਦੋ ਦਿਨਾਂ ਸਮਾਗਮ ਅੱਜ ਤੋਂ ਸ਼ੁਰੂ ਹੋਵੇਗਾ

ਅਜੀਤ ਡੈਸਕ 04-07-2026
ਸਮਾਣਾ, 3 ਜੁਲਾਈ (ਪ੍ਰੀਤਮ ਸਿੰਘ ਨਾਗੀ)-ਦੋ ਦਿਨਾਂ ਦੀਨਦਿਆਲ ਉਪਾਧਿਆਇ ਪ੍ਰਸੀਕਸ਼ਨ ਜੋ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿਚ ਕੱਲ੍ਹ 4 ਤੋਂ 5 ਜੁਲਾਈ ਤੱਕ ਕੀਤਾ ਜਾ ਰਿਹਾ ਹੈ ਜਿਸ ਵਿਚ ਪੰਜਾਬ ਬੀਜੇਪੀ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਅਤੇ ਕਈ ਬੁਲਾਰੇ ਮੌਕੇ ’ਤੇ ਪਹੁੰਚ ਕੇ ਆਪਣੇ ਆਪਣੇ ਭਾਸ਼ਣਾਂ ਰਾਹੀਂ ਵਰਕਰਾਂ ਨੂੰ ਪਾਰਟੀ ਪ੍ਰਤੀ ਜਾਣਕਾਰੀ ਦੇਣਗੇ। ਇਸ ਸੰਬੰਧੀ ਇਕ ਮੀਟਿੰਗ ਪ੍ਰਧਾਨ ਹਰਮੇਸ਼ ਗੋਇਲ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਵਿਜੇ ਸ਼ਰਮਾ ਮੋਗਾ, ਐਸ.ਕੇ. ਦੇਵ ਪਟਿਆਲਾ ਮੰਡਲ ਪ੍ਰਧਾਨ, ਜਤਿੰਦਰ ਸ਼ਰਮਾ, ਸੁਰਿੰਦਰ ਸਿੰਘ ਖੇੜਕੀ ਹਲਕਾ ਇੰਚਾਰਜ ਅਤੇ ਹੋਰ ਪਾਰਟੀ ਵਰਕਰਾਂ ਨੇ ਇਸ ਸੰਬੰਧੀ ਵਿਚਾਰ ਕੀਤਾ ਤਾਂ ਜੋ ਕੱਲ੍ਹ ਨੂੰ ਇਸ ਪ੍ਰੋਗਰਾਮ ਨੂੰ ਕਾਮਯਾਬ ਕੀਤਾ ਜਾ ਸਕੇ।
ਪਿਛਲੀ ਖ਼ਬਰ ਮਹੰਤ ਰਾਜੂ ਦਾਸ ਹਨੂੰਮਾਨਗੜ੍ਹੀ, ਅਯੁੱਧਿਆ ਵਲੋਂ ਕਰੁਨ ਕੌੜਾ ਨੂੰ ਸਮਰਥਨ ਅਗਲੀ ਖ਼ਬਰ ਤੇਜਿੰਦਰ ਮਹਿਤਾ ਵਲੋਂ ਰਾਸ਼ਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਈ ਡੀ.ਸੀ. ਅਤੇ ਡੀ.ਐਫ.ਐਸ.ਸੀ. ਨੂੰ ਫਲਾਇੰਗ ਸਕੁਐਡ ਬਣਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।