10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਮਾਜ ਸੇਵੀ ਭਗਵੰਤ ਮਣਕੂ ਦੇ ਗ੍ਰਹਿ ਵਿਖੇ ਪੁੱਜੇ ਸਾਬਕਾ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ

ਅਜੀਤ ਡੈਸਕ 06-07-2026
ਭਾਦਸੋਂ, 5 ਜੁਲਾਈ (ਗੁਰਬਖਸ ਸਿੰਘ ਵੜੈਚ)-ਸਾਥੀਆਂ ਨੇ ਕੁਝ ਪੁਰਾਣੀਆਂ ਯਾਦਾਂ ਤਾਜ਼ੀਆਂ ਕੀਤੀਆਂ ਇਹ ਪਲ ਅਲੱਗ ਹੀ ਖੁਸ਼ੀ ਦੇ ਪਲ ਹੁੰਦੇ ਹਨ । ਦੂਲੋਂ ਨੇ ਕਿਹਾ ਕਿ ਰਾਜਨੀਤੀ ਦੇ ਨਾਲ ਨਾਲ ਸਾਨੂੰ ਸਮਾਜ ਸੇਵੀ ਕਾਰਜਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਸਰਪੰਚ ਭਗਵੰਤ ਸਿੰਘ ਮਣਕੂ, ਚੂਨੀ ਲਾਲ ਸਾਬਕਾ ਪ੍ਰਧਾਨ, ਦਰਸ਼ਨ ਕੌੜਾ ਸਾਬਕਾ ਪ੍ਰਧਾਨ, ਹੰਸ ਸਿੰਘ ਰਾਮਗੜ, ਅਵਤਾਰ ਸਿੰਘ ਬਹਿਬਲਪੁਰ, ਸੁਖਜੀਵਨ ਭੌਲਾ ਸ਼ਹਿਰੀ ਪ੍ਰਧਾਨ, ਬਲਵੀਰ ਮਸਤਾਨਾ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੋਹਲਾਂ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਅਗਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦਾ ਵਫ਼ਦ ਡੀ. ਸੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।