28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੱਟੇ ਦੇ 10 ਹਜ਼ਾਰ ਸਮੇਤ ਇਕ ਕਾਬੂ

ਅਜੀਤ ਡੈਸਕ 09-07-2026
ਪਟਿਆਲਾ, 8 ਜੁਲਾਈ (ਮਨਦੀਪ ਸਿੰਘ ਖਰੌੜ)-ਛੋਟੀ ਬਾਰਾਂਦਰੀ ਗੋਲ ਚੱਕਰ ਨੇੜੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਜਿਸ ਤੋਂ ਸੱਟੇ ਦੇ 10 ਹਜ਼ਾਰ ਰੁਪਏ ਬਰਾਮਦ ਹੋਏ ਹਨ। ਜਿਸ ਤਹਿਤ ਪੁਲਿਸ ਨੇ ਮੁਲਜ਼ਮ ਕਾਕੂ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਟਾਵਰ ਦਾ ਸਾਮਾਨ ਚੋਰੀ-ਮੁਕੱਦਮਾ ਦਰਜ ਅਗਲੀ ਖ਼ਬਰ ਮਾਰਕੁੱਟ ਦੇ ਕੇਸ ’ਚੋਂ ਦੋਸ਼ੀ ਬਰੀ- ਐਡ. ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।