14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

75 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 10-07-2026
ਸਮਾਣਾ, 9 ਜੁਲਾਈ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਜੱਗੀ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੁਰਾਦਪੁਰਾ ਨੂੰ 75 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਗਗਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਪੁਰਾਣਾ ਬੱਸ ਅੱਡਾ ਸਮਾਣਾ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਨਾਮਧਾਰੀ ਕਾਲੋਨੀ ਨੇੜੇ ਸਰਕਾਰੀ ਨਰਸਰੀ ਪਾਸ ਖੜ੍ਹਾ ਹੈ। ਪੁਲਿਸ ਪਾਰਟੀ ਨੇ ਛਾਪਾ ਮਾਰ ਕੇ ਉਕਤ ਦੋਸ਼ੀ ਨੂੰ 75 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ।
ਪਿਛਲੀ ਖ਼ਬਰ ’ਦ ਮਿਲੇਨੀਅਮ ਸਕੂਲ ਪਟਿਆਲਾ’ ਦੇ ਵਿਦਿਆਰਥੀਆਂ ਨੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਦੋ ਘਰਾਂ ’ਚੋਂ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।