10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਤਲੁਜ ਫਿਲਮ ’ਤੇ ਲਗਾਈ ਪਾਬੰਦੀ ਖ਼ਿਲਾਫ਼ ਤੇ ਇਨਸਾਫ ਲਈ ਮੋਮਬੱਤੀ ਮਾਰਚ ਅੱਜ

ਅਜੀਤ ਡੈਸਕ 11-07-2026
ਭਾਦਸੋਂ, 10 ਜੁਲਾਈ (ਗੁਰਬਖਸ ਸਿੰਘ ਵੜੈਚ)-ਸਤਲੁਜ ਫਿਲਮ ’ਤੇ ਲਗਾਈ ਪਾਬੰਦੀ ਤੇ ਲਾਵਾਰਸ ਲਾਸ਼ਾਂ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ 11 ਜੁਲਾਈ ਨੂੰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਰੋਸ ਮਾਰਚ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ ਭਾਦਸੋਂ ਤੱਕ ਸ਼ਾਮ 5.30 ਹੋਵੇਗਾ।
ਪਿਛਲੀ ਖ਼ਬਰ ਅੰਗਹੀਣਾਂ ਦੀਆਂ ਮੰਗਾਂ ਨੂੰ ਲੈ ਕੇ ‘ਸੰਯੁਕਤ ਦਿਵਿਆਂਗ ਮੋਰਚਾ ਪੰਜਾਬ’ ਸੜਕ ’ਤੇ ਉੱਤਰਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।