03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਲਕਾ ਨਾਭਾ ’ਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਗ ਨੂੰ ਨਾਲ ਜੋੜਿਆ ਜਾਵੇਗਾ-ਪ੍ਰਧਾਨ ਵਿਵੇਕ ਸਿੰਗਲਾ

ਨਾਭਾ, 2 ਅਗਸਤ (ਵਰਿੰਦਰ ਵਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕਾ ਨਾਭਾ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਤੇ ਜਨ-ਜਨ ਦੀ ਪਾਰਟੀ ਬਣਾਉਣ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸੜਕ ਹਾਦਸੇ ਵਿਚ ਇਲਾਜ ਦੌਰਾਨ ਮੌਤ, ਕੇਸ ਦਰਜ 03-08-2026
ਨਾਭਾ, 2 ਅਗਸਤ (ਵਰਿੰਦਰ ਵਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕਾ ਨਾਭਾ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਤੇ ਜਨ-ਜਨ ਦੀ ਪਾਰਟੀ ਬਣਾਉਣ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਤੇ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤੈਸ਼ੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਵਿਵੇਕ ਸਿੰਗਲਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਹਰ ਮਸਲੇ ਨੂੰ ਪੂਰੀ ਤਨਦੇਹੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਤੇ ਲੋਕਾਂ ਦੇ ਭਰੋਸੇ ਸਦਕਾ ਹਲਕਾ ਨਾਭਾ ਵਿਚ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸੱਤਾ ਵਿਚ ਆਵੇਗੀ।
ਪਿਛਲੀ ਖ਼ਬਰ ਗਊਆਂ ਦੀ ਫੀਡ ਮੰਗਵਾ ਕੇ ਠੱਗੇ ਕਰੋੜ ਰੁਪਏ ਅਗਲੀ ਖ਼ਬਰ ਮਾਂ ਦੇ ਜਨਮ ਦਿਨ ਮੌਕੇ ਬਿਰਧ ਆਸ਼ਰਮ ਵਿਚ ਰਾਸ਼ਨ ਤੇ ਫਲ ਵੰਡ ਕੇ ਕੀਤੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।