05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਰਿਆਨਾ ਐਸੋਸੀਏਸ਼ਨ ਦੇਵੀਗੜ੍ਹ ਦੇ ਪ੍ਰਧਾਨ ਸੰਜੈ ਸਿੰਗਲਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਦੇਵੀਗੜ੍ਹ, 4 ਅਗਸਤ (ਰਾਜਿੰਦਰ ਸਿੰਘ ਮੌਜੀ)-ਕਰਿਆਨਾ ਐਸੋਸੀਏਸ਼ਨ ਦੇਵੀਗੜ੍ਹ ਦੇ ਪ੍ਰਧਾਨ ਸੰਜੈ ਸਿੰਗਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਰਾਮ ਮੂਰਤੀ ਪਤਨੀ ਸਵ, ਧਰਮਪਾਲ ਸਿੰਗਲਾ (75) ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਾਜਵਿੰਦਰ ਸਿੰਘ ਹਡਾਣਾ, ਜੋਗਿੰਦਰ ਸਿੰਘ ਕਾਕੜਾ, ਪ੍ਰਧਾਨ ਸਵਿੰਦਰ ਕੌਰ ਧੰਜੂ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ, ਪ੍ਰੇਮ ਸਿੰਘ ਖਾਨੇਜਾ, ਚੇਅਰਮੈਨ ਵੇਦ ਪ੍ਰਕਾਸ਼, ਜਸਪਾਲ ਸਿੰਗਲਾ ਬਾਲ ਕ੍ਰਿਸ਼ਨ ਸਿੰਗਲਾ, ਰਿੱਕੀ ਸਿੰਗਲਾ, ਜਗਦੀਸ਼ ਸਿੰਗਲਾ, ਕੌਂਸਲਰ ਕਰਮਜੀਤ ਸਿੰਘ, ਧਰਮਪਾਲ ਸ਼ਰਮਾ, ਸਮੂਹ ਸਿੰਗਲਾ ਪਰਿਵਾਰ ਤੇ ਅੱਡਾ ਦੇਵੀਗੜ੍ਹ ਦੇ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਵ. ਮਾਤਾ ਰਾਮ ਮੂਰਤੀ ਦੀ ਪੁਰਾਣੀ ਤਸਵੀਰ 05-08-2026

ਪਿਛਲੀ ਖ਼ਬਰ ਗੋਲਡਨ ਏਰਾ ਸਕੂਲ ਵਿਚ ਨਵੀਂ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਅਗਲੀ ਖ਼ਬਰ ਜਨਮ ਦਿਹਾੜੇ ਮੌਕੇ ਸਤਬੀਰ ਖੱਟੜਾ ਦੀ ਅਗਵਾਈ ’ਚ ਕੀਤੇ ਜਾ ਰਹੇ ਨੇ ਸਮਾਜ ਸੇਵੀ ਕਾਰਜਾਂ ਲਈ ਵਿਸ਼ੇਸ਼ ਉਪਰਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।