06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ

ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਰੋਜ਼ਾਨਾ ਦੀ ਤਰਾਂ ਘਰੋਂ ਕੰਮ ’ਤੇ ਗਈ ਸੀ ਪਰ ਹੁਣ ਤਕ ਵਾਪਸ ਨਹੀਂ ਮੁੜੀ। ਇਸ ਸੰਬੰਧੀ ਲੜਕੀ ਦੇ ਪਿਤਾ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਨਾਂ ਦੀ ਲੜਕੀ ਕੰਮ ਤੋਂ ਵਾਪਸ ਨਹੀਂ ਮੁੜੀ ਤਾਂ ਉਨਾਂ ਨੂੰ ਭਾਲ ਕਰਨ ਦੌਰਾਨ ਪਤਾ ਲੱਗਾ ਕਿ ਰਾਹੁਲ ਨਾਮ ਦਾ ਲੜਕਾ ਉਨਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਰੋਜ਼ਾਨਾ ਦੀ ਤਰਾਂ ਘਰੋਂ ਕੰਮ ’ਤੇ ਗਈ ਸੀ ਪਰ ਹੁਣ ਤਕ ਵਾਪਸ ਨਹੀਂ ਮੁੜੀ। ਇਸ ਸੰਬੰਧੀ ਲੜਕੀ ਦੇ ਪਿਤਾ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਨਾਂ ਦੀ ਲੜਕੀ ਕੰਮ ਤੋਂ ਵਾਪਸ ਨਹੀਂ ਮੁੜੀ ਤਾਂ ਉਨਾਂ ਨੂੰ ਭਾਲ ਕਰਨ ਦੌਰਾਨ ਪਤਾ ਲੱਗਾ ਕਿ ਰਾਹੁਲ ਨਾਮ ਦਾ ਲੜਕਾ ਉਨਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਲੜਕੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੇ 7 ਲੱਖ ਤੋਂ ਵਧ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜਾ ਤੋਂ ਹਡਾਣਾ ਵਲੋਂ 100ਵੀਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।