ਪੰਜਾਬ ਵਿਚ ਹੋਏ ਪੇਪਰ ਲੀਕ ਦੇ ਵਿਰੋਧ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਸ.ਓ.ਆਈ ਵਿੰਗ ਅੱਜ ਸ਼ੁਰੂ ਕਰੇਗਾ ‘ਭਵਿੱਖ ਬਚਾਉ ਮੋਰਚਾ’ * ਐਸ.ਓ.ਆਈ. ਦੇ ਕੌਮੀ ਪ੍ਰਧਾਨ ਕੌਮੀ ਪ੍ਰਧਾਨ ਰਣਵੀਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਲਿਆ ਧਰਨੇ ਵਾਲੀ ਥਾਂ ਦਾ ਜਾਇਜ਼ਾ * ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਿਰਕਤ
ਪਟਿਆਲਾ, 5 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਲੀਕ ਹੋਏ ਪੇਪਰ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.
ਅਜੀਤ ਡੈਸਕ
06-08-2026