ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਦਿਨਾ ਅਗਨੀਵੀਰ ਭਰਤੀ ਰੈਲੀ ਸਮਾਪਤ ਲਗਭਗ 11 ਹਜ਼ਾਰ ਉਮੀਦਵਾਰਾਂ ਨੇ ਲਿਆ ਭਾਗ
ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਖੇ ਭਾਰਤੀ ਫ਼ੌਜ ਵਲੋਂ ਕਰਵਾਈ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। ਡਿਪਟੀ ਕਮਿਸ਼ਨਰ ਡਾ.
ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਅਗਨੀਵੀਰ ਦੀ ਭਰਤੀ ਪ੍ਰਕ੍ਰਿਆ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
09-08-2026