10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼ਿਵ ਸ਼ੰਕਰ ਯੂਥ ਕਲੱਬ ਨੇ ਬੂਟੇ ਲਗਾਏ

ਸਮਾਣਾ, 9 ਅਗਸਤ (ਹਰਵਿੰਦਰ ਸਿੰਘ ਟੋਨੀ)-ਸਮਾਜ ਸੇਵੀ ਸੰਸਥਾ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਰਮੇਸ਼ ਗਰਗ ਦੀ ਅਗਵਾਈ ’ਚ ਨਿਊ ਪੰਜਾਬੀ ਬਾਗ ਵਿਚ ਬਾਬਾ ਦੀ ਦਰਗਾਹ ’ਤੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਸ਼ਿਵ ਸ਼ੰਕਰ ਯੂਥ ਸੇਵਾ ਦਲ ਦੇ ਪ੍ਰਧਾਨ ਰਮਨ ਮਹਿੰਦਰਾ ਵਲੋਂ ਪ੍ਰੀਤਮ ਸਿੰਘ ਨਾਗੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੁਆਰਾ ਇਹ ਬੂਟੇ ਲਗਾਏ ਗਏ ਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਦਾ ਭਰੋਸਾ ਦਵਾਇਆ।

ਅਜੀਤ ਡੈਸਕ 10-08-2026
ਸਮਾਣਾ, 9 ਅਗਸਤ (ਹਰਵਿੰਦਰ ਸਿੰਘ ਟੋਨੀ)-ਸਮਾਜ ਸੇਵੀ ਸੰਸਥਾ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਰਮੇਸ਼ ਗਰਗ ਦੀ ਅਗਵਾਈ ’ਚ ਨਿਊ ਪੰਜਾਬੀ ਬਾਗ ਵਿਚ ਬਾਬਾ ਦੀ ਦਰਗਾਹ ’ਤੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਸ਼ਿਵ ਸ਼ੰਕਰ ਯੂਥ ਸੇਵਾ ਦਲ ਦੇ ਪ੍ਰਧਾਨ ਰਮਨ ਮਹਿੰਦਰਾ ਵਲੋਂ ਪ੍ਰੀਤਮ ਸਿੰਘ ਨਾਗੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੁਆਰਾ ਇਹ ਬੂਟੇ ਲਗਾਏ ਗਏ ਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਦਾ ਭਰੋਸਾ ਦਵਾਇਆ। ਇਸ ਮੌਕੇ ਸ਼ਿਵ ਸ਼ੰਕਰ ਯੂਥ ਸੇਵਾ ਦਲ ਦੇ ਸੈਕਟਰੀ ਕਮਲ ਸ਼ਰਮਾ, ਕੈਸ਼ੀਅਰ ਸਨੀ ਪੋਪਲੀ, ਰਣਜੀਤ ਰਾਣਾ, ਰੋਕੀ ਗਰਗ, ਮਨੋਜ ਰਹੇਜਾ ਤੇ ਰਾਜੂ ਛਾਬੜਾ ਮੌਜੂਦ ਸਨ।
ਪਿਛਲੀ ਖ਼ਬਰ ਬਾਸਕਟਬਾਲ ਟੂਰਨਾਮੈਂਟ ’ਚ ਵੱਖ-ਵੱਖ ਸ਼ਹਿਰਾਂ ਦੀਆਂ ਤੀਹ ਦੇ ਕਰੀਬ ਟੀਮਾਂ ਨੇ ਗੱਡੇ ਝੰਡੇ ਅਗਲੀ ਖ਼ਬਰ 13 ਵਾਂ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।