11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖੁਸ਼-ਹਰਚੰਦ ਸਿੰਘ ਬਰਸਟ

ਸਮਾਣਾ, 10 ਅਗਸਤ (ਹਰਵਿੰਦਰ ਸਿੰਘ ਟੋਨੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕ ਬਹੁਤ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਲੋਕ ਮਿਲਣੀ ਦੌਰਾਨ ਕੀਤਾ।

ਅਜੀਤ ਡੈਸਕ 11-08-2026
ਸਮਾਣਾ, 10 ਅਗਸਤ (ਹਰਵਿੰਦਰ ਸਿੰਘ ਟੋਨੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕ ਬਹੁਤ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਲੋਕ ਮਿਲਣੀ ਦੌਰਾਨ ਕੀਤਾ। ਹਰਚੰਦ ਸਿੰਘ ਬਰਸਟ ਵਲੋਂ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਕਰਵਾਈ, ਜਿਸ ਵਿਚ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕਾਂ ਤੇ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ, ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਬਾਰੇ ਬਰਸਟ ਨੂੰ ਜਾਣੂ ਕਰਵਾਇਆ ਗਿਆ। ਬਰਸਟ ਨੇ ਸੰਬੰਧਿਤ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਪਰਗਟ ਸਰਪੰਚ ਢਕੜੱਬਾ, ਤਰਸੇਮ ਸਿੰਘ ਸਰਪੰਚ ਮਾਲੋਮਾਜਰਾ, ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾਂ, ਅਜੀਤ ਸਿੰਘ ਸਰਪੰਚ ਚੁੱਪਕੀ, ਦੇਵੀ ਲਾਲ ਸਰਪੰਚ ਬੀਬੀਪੁਰ, ਨਰਿੰਦਰ ਸਿੰਘ ਸਰਪੰਚ ਡਰੋਲਾ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਕੁਲਦੀਪ ਸਿੰਘ ਸਰਪੰਚ ਰਾਮਨਗਰ, ਕ੍ਰਿਸ਼ਲ ਲਾਲ ਸਰਪੰਚ ਗਾਜੇਵਾਸ, ਦਰਸ਼ਨ ਸਿੰਘ ਸਰਪੰਚ ਕੁਲਾਰਾ, ਕ੍ਰਿਸ਼ਨ ਲਾਲ ਸਰਪੰਚ ਮੱਵੀ ਸੱਪਾਂ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਅਵਤਾਰ ਸਿੰਘ ਸਰਪੰਚ ਕਰਹਾਲੀ ਸਾਹਿਬ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੋਹਰੀ, ਸਤਵਿੰਦਰਪਾਲ ਸਿੰਘ, ਜੈਂਕੀ ਮਹਿਰਾ, ਬਲਵਿੰਦਰ ਸਿੰਘ ਵੜੈਚ, ਦਵਿੰਦਰ ਸਿੰਘ, ਜਰਨੈਲ ਕੋਟਲਾ ਨੱਸਰੂ, ਅੰਗਰੇਜ ਭੁੱਲਰ, ਬਿੰਦਰ ਨਾਗਰ, ਡਾ.ਹਰਮੇਸ਼, ਸੁੱਖੀ ਖੱਤਰੀਵਾਲ, ਹੇਮਇੰਦਰ ਸਿੰਘ ਮਾਲੋਮਾਜਰਾ, ਯਸ਼ਪਾਲ ਸਿੰਘ ਲਲੋਛੀ ਆਦਿ ਮੌਜੂਦ ਰਹੇ।
ਪਿਛਲੀ ਖ਼ਬਰ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ ਅਗਲੀ ਖ਼ਬਰ ਜ਼ੋਨਲ ਟੂਰਨਾਮੈਂਟ ’ਚ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਾਬਕਾ ਪੰਚ ਹਰੀ ਸਿੰਘ ਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।