ਐਸ.ਆਈ.ਆਰ.-2026 : ਡੀ. ਸੀ. ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨਾਲ ਐਸ.
ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ। ਅਜੀਤ ਤਸਵੀਰ
14-08-2026