14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਾਨੂੰਨ ਹੱਥ ਵਿਚ ਲੈਣ ਵਾਲਾ ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਣਾ ਚਾਹੀਦਾ-ਜਥੇਦਾਰ ਬਘੌਰਾ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲੇ ਕੀਤੇ ਜਾਣ ਦੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਘੋਰ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲੇ ਕੀਤੇ ਜਾਣ ਦੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਘੋਰ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਜਿਸ ਵੀ ਵਿਅਕਤੀ ਨੇ ਕਾਨੂੰਨ ਹੱਥਾਂ ਵਿਚ ਲਿਆ ਉਸ ਖਿਲਾਫ਼ ਕਾਨੂੰਨ ਨੂੰ ਬਣਦੀ ਸਖਤ ਕਾਰਵਾਈ ਕਰਨੀ ਹੈ।
ਪਿਛਲੀ ਖ਼ਬਰ ਪੰਥ ਵਿਰੋਧੀ ਤਾਕਤਾਂ ਸੁਖਬੀਰ ’ਤੇ ਹਮਲਾ ਕਰਕੇ ਪੰਥ ਨੂੰ ਕਰਨਾ ਚਾਹੁੰਦੀਆਂ ਹਨ ਕਮਜ਼ੋਰ-ਲਾਲਵਾ ਅਗਲੀ ਖ਼ਬਰ ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ-ਰਾਜਿੰਦਰ ਸਿੰਘ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।