ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼-ਡਾ. ਬ੍ਰਿਜੇਸ਼ ਸਿੰਘ ਸਿਹਤ ਪ੍ਰੋਗਰਾਮਾਂ ਸੰਬੰਧੀ ਸਮੂਹ ਆਸ਼ਾ ਵਰਕਰਾਂ ਨਾਲ ਕੀਤੀ ਰੀਵਿਊ ਬੈਠਕ
ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਯੋਗ ਅਗਵਾਈ ਹੇਠ ਸੀ.
ਸਰਕਾਰੀ ਹਸਪਤਾਲ ਕਾਲੋਮਾਜਰਾ ਵਿਖੇ ਕਰਵਾਏ ਗਏ ਸਮਾਗਮ ਦਾ ਦ੍ਰਿਸ਼। ਅਜੀਤ ਤਸਵੀਰ
14-08-2026