19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੋਟਰਸਾਈਕਲ ਚੋਰੀ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ’ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਕੋਤਵਾਲੀ ਪਟਿਆਲਾ ਪੁਲਿਸ ਕੋਲ ਨਰਿੰਦਰ ਕੁਮਾਰ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਸਪਲੈਂਡਰ ਪਲੱਸ ਛੋਟੀ ਬਾਰਾਂਦਰੀ ਨੇੜੇ ਐਫਟੂਜੀ ਹੋਟਲ ਕੋਲ ਖੜ੍ਹਾ ਕੀਤਾ ਸੀ।

ਅਜੀਤ ਡੈਸਕ 19-08-2026
ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ’ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਕੋਤਵਾਲੀ ਪਟਿਆਲਾ ਪੁਲਿਸ ਕੋਲ ਨਰਿੰਦਰ ਕੁਮਾਰ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਸਪਲੈਂਡਰ ਪਲੱਸ ਛੋਟੀ ਬਾਰਾਂਦਰੀ ਨੇੜੇ ਐਫਟੂਜੀ ਹੋਟਲ ਕੋਲ ਖੜ੍ਹਾ ਕੀਤਾ ਸੀ। ਪਰ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗ਼ਾਇਬ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫੇਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।