21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਿੱਲੋ ਅਫ਼ੀਮ ਸਮੇਤ ਕਾਬੂ ਪਰਚਾ ਦਰਜ

ਰਾਜਪੁਰਾ, 20 ਅਗਸਤ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਮਹਿਮਦਪੁਰ ਬੈਰੀਅਰ ਨੇੜੇ ਹਾਜ਼ਰ ਸਨ।

ਅਜੀਤ ਡੈਸਕ 21-08-2026
ਰਾਜਪੁਰਾ, 20 ਅਗਸਤ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਮਹਿਮਦਪੁਰ ਬੈਰੀਅਰ ਨੇੜੇ ਹਾਜ਼ਰ ਸਨ। ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਪੁਲਿਸ ਨੂੰ ਇਕ ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਨੂੰ ਉਸ ਵਿਅਕਤੀ ਨੇ ਆਪਣੀ ਪਹਿਚਾਣ ਅਲੀਮ ਮੀਆਂ ਵਾਸੀ ਝਾਰਖੰਡ ਦੱਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ ਦਾ ਸੱਦਾ-ਗੁਰਚਰਨ ਸਿੰਘ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।