23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਘਰ ’ਚ ਕੱਛੂ ਰੱਖਣ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਘਰ ਵਿਚ ਨਾਜਾਇਜ਼ ਕੱਛੂ ਰੱਖੇ ਹੋਏ ਸੀ, ਜਿਸ ਤਹਿਤ ਥਾਣਾ ਪਸਿਆਣਾ ਦਾ ਪੁਲਿਸ ਨੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜੰਗਲੀ ਜੀਵ ਰੇਂਜ ਅਫ਼ਸਰ ਲਖਵੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ।

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਘਰ ਵਿਚ ਨਾਜਾਇਜ਼ ਕੱਛੂ ਰੱਖੇ ਹੋਏ ਸੀ, ਜਿਸ ਤਹਿਤ ਥਾਣਾ ਪਸਿਆਣਾ ਦਾ ਪੁਲਿਸ ਨੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜੰਗਲੀ ਜੀਵ ਰੇਂਜ ਅਫ਼ਸਰ ਲਖਵੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ। ਸ਼ਿਕਾਇਤਕਰਤਾ ਨੇ ਦੱਸਿਆ ਕੇ ਮੁਲਜ਼ਮ ਨੇ ਇਸ ਸੰਬੰਧੀ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਪਾਈ ਸੀ, ਜਿਸ ਤਹਿਤ ਉਨ੍ਹਾਂ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਜੰਗਲੀ ਜੀਵ ਸੁਰੱਖਿਆ ਐਕਟ ਤਹਿਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਕਰਦਿਆਂ ਪੁਲਿਸ ਨੇ ਮੁਲਜਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 480 ਬੋਤਲਾਂ ਸ਼ਰਾਬ ਬਰਾਮਦਗੀ ਮਾਮਲੇ ’ਚ ਮੁਲਜ਼ਮ ਬਰੀ ਅਗਲੀ ਖ਼ਬਰ ਸਮਾਗਮ ’ਚ ਪਹੁੰਚ ਕੇ ਲੜਕੀ ਦਾ ਤੁੜਵਾਇਆ ਵਿਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।