ਜੱਸੋਮਾਜਰਾ ਸਕੂਲ ’ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ
ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਦੇ 19 ਸਾਲਾ ਲੜਕੇ ਅਤੇ 19 ਸਾਲਾਂ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਅਜੀਤ ਡੈਸਕ
03-09-2026