04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਏ. ਡੀ. ਸੀ. ਅਨੁਪ੍ਰਿਆ ਜੋਹਲ ਨੂੰ ਕੀਤਾ ਸਨਮਾਨਿਤ

ਪਟਿਆਲਾ, 3 ਸਤੰਬਰ (ਭਗਵਾਨ ਦਾਸ)- ਪਟਿਆਲਾ ਦੇ ਨਵ ਨਿਯੁਕਤ ਐਡੀਸ਼ਨਲ ਡਿਪਟੀ ਕਮਿਸ਼ਨਰ (ਏ ਡੀ. ਸੀ.)

ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਭਗਵਾਨ ਦਾਸ)- ਪਟਿਆਲਾ ਦੇ ਨਵ ਨਿਯੁਕਤ ਐਡੀਸ਼ਨਲ ਡਿਪਟੀ ਕਮਿਸ਼ਨਰ (ਏ ਡੀ. ਸੀ.) ਅਨੁਪ੍ਰਿਆ ਜੋਹਲ ਨੂੰ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਲਵਿੰਦਰ ਸਿੰਘ ਗੋਗੀ ਨੇ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ| ਉਨ੍ਹਾਂ ਦੇ ਨਾਲ ਜਥੇਦਾਰ ਜਿੰਦਰਪਾਲ ਸਿੰਘ ਖੜੇ ਹਨ|
ਪਿਛਲੀ ਖ਼ਬਰ ਹੈਲਿਕਸ ਸਕੂਲ ’ਚ ਅਧਿਆਪਕ ਦਿਵਸ ਦੇ ਸਬੰਧ ’ਚ ਸਮਾਗਮ ਰੋਟਰੀ ਕੁਇਨਜ਼ ਕਲੱਬ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਈ ਬਲਵਿੰਦਰ ਸਿੰਘ ਜਟਾਣਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲੀ ਦਲ ਅੰਮ੍ਰਿਤਸਰ ਵਲੋਂ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।