ਕਿਸਾਨਾਂ ਨੇ ਸੜਕ ’ਤੇ ਲਗਾਇਆ ਜਾਮ ਅਧਿਕਾਰੀਆਂ ਵਲੋਂ ਭਰੋਸੇ ਦੇਣ ਮਗਰੋਂ ਜਾਮ ਖੋਲ੍ਹਿਆ
ਬਨੂੜ, 4 ਸਤੰਬਰ (ਭੁਪਿੰਦਰ ਸਿੰਘ)- ਪਾਵਰਕਾਮ ਵਲੋਂ ਬਿਜਲੀ ਸਪਲਾਈ ਵਿਚ ਕੀਤੀ ਗਈ ਕਟੋਤੀ ਕਾਰਨ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਬੈਰੀਅਰ ਚੌਂਕ ਵਿਖੇ ਸੜਕ ’ਤੇ ਜਾਮ ਲਗਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਅੱਠ ਘੰਟੇ ਦੇਣ ਦੀ ਮੰਗ ਕਰ ਸਨ।
ਅਜੀਤ ਡੈਸਕ
05-09-2026