17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਨਾਭਾ ’ਚ ਅੱਜ- ਤੇਜਿੰਦਰ ਸਿੰਘ ਖਹਿਰਾ

ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਾਭਾ ਦੇ ਸਿਨੇਮਾ ਰੋਡ ਸਥਿਤ ਲਾਈਨਜ਼ ਕਲੱਬ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਰਹਿਤ ਕਰਕੇ ਹੀ ਦਮ ਲਵੇਗੀ, ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਉਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰ ਰਹੇ ਹਨ।

ਅਜੀਤ ਡੈਸਕ 17-09-2026
ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਾਭਾ ਦੇ ਸਿਨੇਮਾ ਰੋਡ ਸਥਿਤ ਲਾਈਨਜ਼ ਕਲੱਬ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਰਹਿਤ ਕਰਕੇ ਹੀ ਦਮ ਲਵੇਗੀ, ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਉਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਆਈ.ਜੀ. ਪਟਿਆਲਾ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਇੱਟਾਂ ਦੇ ਵਧਦੇ ਰੇਟਾਂ ਨੇ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਲਈ ਮਕਾਨ ਬਣਾਉਣਾ ਕੀਤਾ ਔਖਾ ਅਗਲੀ ਖ਼ਬਰ 1984 ਨੂੰ ਸਿਆਸੀ ਹਥਿਆਰ ਵਜੋਂ ਵਰਤਣ ਦੀ ਬਜਾਏ ਗੁਲਜ਼ਾਰ ਸਿੰਘ ਮਾਮਲੇ ਦਾ ਜਵਾਬ ਦੇਵੇ ਸਰਕਾਰ- ਜੋੜੇਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।