22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ

ਭਾਦਸੋਂ, 21 ਸਤੰਬਰ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ।

ਅਜੀਤ ਡੈਸਕ 22-09-2026
ਭਾਦਸੋਂ, 21 ਸਤੰਬਰ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ.ਜੀ., ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ,ਬਲਵਿੰਦਰ ਸਿੰਘ ਕੰਗ ਸਰਪੰਚ, ਜਥੇਦਾਰ ਸੁਖਦੇਵ ਸਿੰਘ ਸੰਗਤਪੁਰਾ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਗੁਰਬਾਜ ਸਿੰਘ ਸੇਖੋਂ ਐਮ. ਡੀ., ਅਮਰੀਕ ਸਿੰਘ ਸਿਊਨਾ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਨਰਿੰਦਰਜੀਤ ਸਿੰਘ ਗਿੱਲ ਲੰਗ, ਮਨਜੀਤ ਸਿੰਘ ਕਾਠਮੱਠੀ, ਗਿਆਨੀ ਭਜਨ ਸਿੰਘ, ਯਾਦਵਿੰਦਰ ਸਿੰਘ ਪਟਿਆਲਾ, ਬੁੱਧ ਸਿੰਘ ਦਿਆਗੜ੍ਹ, ਐਡਵੋਕੇਟ ਜਤਿੰਦਰ ਸਿੰਘ, ਸਾਹਿਬ ਸਿੰਘ ਰੋੜੇਵਾਲ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ, ਗੁਰਤੇਜ ਸਿੰਘ ਸਿੱਧੂਵਾਲ, ਜੱਗੀ ਲੰਗ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 23 ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਪੰਜਾਬ ’ਚ ਕਾਂਗਰਸ ਦਾ ਪਰਿਵਾਰ ਵਧ ਰਿਹਾ ਹੈ- ਰਛਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।