24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖ਼ੂਨਦਾਨ ਕੈਂਪ 27 ਨੂੰ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)- ਮਿਸ਼ਨ ਵਿਦਿਆ ਫਾਉਂਡੇਸ਼ਨ ਤੇ ਬਨੂੜ ਪ੍ਰੈਸ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 27 ਸਤੰਬਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆਂ ਬਸੀ ਬਨੂੜ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿਸ਼ਨ ਵਿਦਿਆ ਫਾਉਂਡੇਸ਼ਨ ਤੇ ਬਨੂੜ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆਂ ਬਸੀ ਨੇੜੇ ਅਨਾਜ ਮੰਡੀ ਬਨੂੜ ਵਿਖੇ ਦਿਨ ਐਤਵਾਰ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਦੀ ਡਾਕਟਰਾਂ ਦੀ ਟੀਮ ਪਹੁੰਚ ਕੇ ਖ਼ੂਨਦਾਨੀਆਂ ਤੋਂ ਖੂਨ ਇਕੱਤਰ ਕਰੇਗੀ।

ਅਜੀਤ ਡੈਸਕ 24-09-2026
ਬਨੂੜ, 23 ਸਤੰਬਰ (ਭੁਪਿੰਦਰ ਸਿੰਘ)- ਮਿਸ਼ਨ ਵਿਦਿਆ ਫਾਉਂਡੇਸ਼ਨ ਤੇ ਬਨੂੜ ਪ੍ਰੈਸ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 27 ਸਤੰਬਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆਂ ਬਸੀ ਬਨੂੜ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿਸ਼ਨ ਵਿਦਿਆ ਫਾਉਂਡੇਸ਼ਨ ਤੇ ਬਨੂੜ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆਂ ਬਸੀ ਨੇੜੇ ਅਨਾਜ ਮੰਡੀ ਬਨੂੜ ਵਿਖੇ ਦਿਨ ਐਤਵਾਰ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਦੀ ਡਾਕਟਰਾਂ ਦੀ ਟੀਮ ਪਹੁੰਚ ਕੇ ਖ਼ੂਨਦਾਨੀਆਂ ਤੋਂ ਖੂਨ ਇਕੱਤਰ ਕਰੇਗੀ। ਫਾਉਂਡੇਸ਼ਨ ਦੇ ਅਹੁਦੇਦਾਰਾਂ ਨੇ ਇਲਾਕੇ ਦੇ ਲੋਕਾਂ ਨੂੰ ਕੈਂਪ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਲੋੜਵੰਦ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਮਾਤਾ ਜਸਵੰਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।