ਡਿਪਟੀ ਕਮਿਸ਼ਨਰ ਵਲੋਂ ਐਸਆਈਆਰ ’ਚ ਸੌ ਫੀਸਦੀ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਐਸ ਆਈ ਆਰ-2026 ਦੌਰਾਨ ਘਰ-ਘਰ ਐਨਿਊਮਰੇਸ਼ਨ ਮੁਹਿੰਮ (25 ਜੂਨ ਤੋਂ 03 ਅਗਸਤ 2026 ਤੱਕ) ਵਿੱਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਜ਼ਿਲ੍ਹਾ ਪਟਿਆਲਾ ਦੇ ਕੁੱਲ 56 ਬੀ.
ਅਜੀਤ ਡੈਸਕ
27-09-2026