29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦਿਲਪ੍ਰੀਤ ਰੰਨੋ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਨਿਯੁਕਤ

ਭਾਦਸੋਂ, 28 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਰੰਨੋ ਵਿਖੇ ਹੋਈ, ਜਿਸ ֹ’ ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਰੰਨੋ ਦੇ ਯੂਥ ਨੌਜਵਾਨ ਦਿਲਪ੍ਰੀਤ ਸਿੰਘ ਰੰਨੋ ਦੀ ਸਖਤ ਮਿਹਨਤ ਦੇਖਦੇ ਹੋਏ ਸਾਬਕਾ ਮੰਤਰੀ ਧਰਮਸੋਤ ਵਲੋਂ ਦਿਲਪ੍ਰੀਤ ਸਿੰਘ ਨੂੰ ਯੂਥ ਕਾਂਗਰਸ ਦਾ ਦਿਹਾਤੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 29-09-2026
ਭਾਦਸੋਂ, 28 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਰੰਨੋ ਵਿਖੇ ਹੋਈ, ਜਿਸ ֹ’ ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਰੰਨੋ ਦੇ ਯੂਥ ਨੌਜਵਾਨ ਦਿਲਪ੍ਰੀਤ ਸਿੰਘ ਰੰਨੋ ਦੀ ਸਖਤ ਮਿਹਨਤ ਦੇਖਦੇ ਹੋਏ ਸਾਬਕਾ ਮੰਤਰੀ ਧਰਮਸੋਤ ਵਲੋਂ ਦਿਲਪ੍ਰੀਤ ਸਿੰਘ ਨੂੰ ਯੂਥ ਕਾਂਗਰਸ ਦਾ ਦਿਹਾਤੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਰੋਪਾਓ ਪਾ ਕੇ ਦਿਲਪ੍ਰੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਜਾਤੀਵਾਲ ਬਲਾਕ ਸੰਮਤੀ ਮੈਂਬਰ, ਗੁਰਜੰਟ ਸਿੰਘ ਸਰਪੰਚ ਰੰਨੋ, ਪਰਗਟ ਸਿੰਘ ਭੜੀ, ਗੁੱਡੂ ਭੜੀ , ਪ੍ਰਭਜੋਤ ਸਿੰਘ ਸਰਪੰਚ, ਬੰਟੀ ਸ਼ਾਹੀਵਾਲ, ਜਸਪ੍ਰੀਤ ਸਿੰਘ ਪ੍ਰਧਾਨ ਯੂਥ ਕਾਂਗਰਸ ਦਿਹਾਤੀ, ਲਵਰਾਜ ਸਿੰਘ, ਵਰਿੰਦਰ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੇਰਿਆ, ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ- ਸੰਜੇ ਭਾਟੀਆ ਅਗਲੀ ਖ਼ਬਰ ਵੱਖ-ਵੱਖ ਥਾਈਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।