29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਸਮਾਣਾ, 28 ਸਤੰਬਰ (ਸਾਹਿਬ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ’ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿਸਟਰਡ) ਨਾਭਾ ਕਲੋਨੀ ਸਮਾਣਾ ਵਲੋਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 29-09-2026
ਸਮਾਣਾ, 28 ਸਤੰਬਰ (ਸਾਹਿਬ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ’ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿਸਟਰਡ) ਨਾਭਾ ਕਲੋਨੀ ਸਮਾਣਾ ਵਲੋਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਕੋਟਲੀ, ਮੀਤ ਪ੍ਰਧਾਨ ਸੰਤੋਖ ਸਿੰਘ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਗੁਰਵਿੰਦਰ ਸਿੰਘ ਫੌਜੀ, ਦਰਬਾਰਾ ਸਿੰਘ ਖਜ਼ਾਨਚੀ, ਜਸਵਿੰਦਰ ਸਿੰਘ ਲੁਥਰਾ, ਗੁਰਪ੍ਰੀਤ ਸਿੰਘ ਕੋਟਲੀ, ਗੁਰਵਿੰਦਰ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਸੋਹਣ ਸਿੰਘ ਵਿਰਕ, ਬਲਵਿੰਦਰ ਸਿੰਘ ਸੰਧੂ, ਪਿਆਰਾ ਲਾਲ ਬਾਂਸਲ, ਲਖਵਿੰਦਰ ਸਿੰਘ ਲੱਕੀ, ਗੁਰਚਰਨ ਸਿੰਘ ਪਟਵਾਰੀ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਕੰਬੋਜ, ਮੋਨੂ ਵੜੈਚ ਤੇ ਚਰਨਜੀਤ ਸਿੰਘ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਘਨੌਰ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ, ਝਿੰਜਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਵਿਖੇ ‘ਹਰਿਆਵਲ ਪੰਜਾਬ’ ਦੀ ਟੀਮ ਵਲੋਂ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।