ਫੂਡ ਸੇਫਟੀ ਟੀਮ ਨੇ ਮਸਾਲਿਆਂ ਦੇ 15 ਸੈਂਪਲ ਭਰੇ, 21 ਕਿਸਮਾਂ ਦੇ ਉਤਪਾਦ ਜ਼ਬਤ ਖਪਤਕਾਰਾਂ ਦੀ ਸਿਹਤ ਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਡਾ. ਗੁਰਪ੍ਰੀਤ ਕੌਰ
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਫੂਡ ਸੇਫਟੀ ਟੀਮ ਪਟਿਆਲਾ ਨੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਲਈ ਕਈ ਥਾਵਾਂ ਦਾ ਨਿਰੀਖਣ ਕੀਤਾ।
ਅਜੀਤ ਡੈਸਕ
01-10-2026