10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਲ ਲਿਜਾਉਣ ’ਤੇ ਮਾਮਲਾ ਦਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਲ ਲਿਜਾਉਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ’ਚ ਲੜਕੀ ਦੇ ਮਾਪਿਆਂ ਨੇ ਦਸਿਆ ਕਿ 5 ਅਕਤੂਬਰ ਨੂੰ ਸ਼ਾਮੀਂ 5 ਵਜੇ ਉਨ੍ਹਾਂ ਦੀ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ।

ਅਜੀਤ ਡੈਸਕ 10-10-2026
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਲ ਲਿਜਾਉਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ’ਚ ਲੜਕੀ ਦੇ ਮਾਪਿਆਂ ਨੇ ਦਸਿਆ ਕਿ 5 ਅਕਤੂਬਰ ਨੂੰ ਸ਼ਾਮੀਂ 5 ਵਜੇ ਉਨ੍ਹਾਂ ਦੀ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ ਅਗਲੀ ਖ਼ਬਰ ਗੱਡੀ ’ਤੇ ਸਟੰਟ ਦਿਖਾਉਣ ਤੋਂ ਰੋਕਣ ’ਤੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।