ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀਆਂ ਦਾ ਮੰਤਰੀ ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਹਾਲ-ਚਾਲ ਜਾਣਿਆ ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ।
ਅਜੀਤ ਡੈਸਕ
20-10-2026