24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਕਰਹਾਲੀ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਥਾਣਾ ਪਸਿਆਣਾ ਦੀ ਪੁਲਿਸ ਨੂੰ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਐਸ.

ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਕਰਹਾਲੀ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਥਾਣਾ ਪਸਿਆਣਾ ਦੀ ਪੁਲਿਸ ਨੂੰ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਕਤ ਕਾਰਵਾਈ ਉਨ੍ਹਾਂ ਗਸ਼ਤ ਦੌਰਾਨ ਅਮਲ ’ਚ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕਰਮਜੀਤ ਸਿੰਘ ਇਹ ਹੈਰੋਇਨ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ ਇਸ ਸੰਬੰਧੀ ਹਾਲੇ ਪੜਤਾਲ ਕੀਤੀ ਜਾ ਰਹੀ ਹੈ, ਪੜਤਾਲ ਪੂਰੀ ਹੋਣ ਤੋਂ ਬਾਅਦ ਹੀ ਇਸ ਕੇਸ ਸੰਬੰਧੀ ਹੋਰ ਕੁੱਝ ਦੱਸਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਮਿਲਾਵਟਖੋਰਾਂ ਦਾ ਧੰਦਾ ਜਾਰੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਐਸ. ਆਈ. ਆਰ. ਦੇ ਖ਼ਿਲਾਫ਼ ਐਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।