27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ’ਚ ਜਿੱਤਿਆ ਸੋਨ ਤਗਮਾ

ਪਟਿਆਲਾ, 26 ਅਕਤੂਬਰ, (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿਚ ਪਟਿਆਲਾ ਜਿਲ੍ਹੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਾਲੀ ਨੂੰ ਹਰਾ ਕੇ ਗੋਲਡ ਮੈਡਲ, ਅੰਡਰ-17 ਦੇ ਵਿੱਚ ਸਿਲਵਰ ਮੈਡਲ,ਅੰਡਰ 31 ਤੋਂ 40 ਦੇ ਵਿੱਚ ਸਿਲਵਰ ਮੈਡਲ ਜਿੱਤਿਆ।

ਅਜੀਤ ਡੈਸਕ 27-10-2026
ਪਟਿਆਲਾ, 26 ਅਕਤੂਬਰ, (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿਚ ਪਟਿਆਲਾ ਜਿਲ੍ਹੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਾਲੀ ਨੂੰ ਹਰਾ ਕੇ ਗੋਲਡ ਮੈਡਲ, ਅੰਡਰ-17 ਦੇ ਵਿੱਚ ਸਿਲਵਰ ਮੈਡਲ,ਅੰਡਰ 31 ਤੋਂ 40 ਦੇ ਵਿੱਚ ਸਿਲਵਰ ਮੈਡਲ ਜਿੱਤਿਆ। ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਖਿਡਾਰਨਾਂ ਅਤੇ ਕੋਚਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਬਲਵਿੰਦਰ ਸਿੰਘ ਜੱਸਲ, ਅਮਨਦੀਪ ਕੌਰ,ਗੁਰਪ੍ਰੀਤ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਖਾਸ ਸਹੂਲਤਾਂ ਨਾ ਮਿਲਣ ਕਰਕੇ ਹਰਖਿਆ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ : ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਰੈਲੀ ਨੂੰ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕੀਤਾ ਰਵਾਨਾ-ਨਸ਼ਾ ਮੁਕਤ ਪੰਜਾਬ ਦਾ ਦਿੱਤਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।