ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਵਿਚ ਸ਼ਤਰੰਜ, ਤਾਇਕਮਾਂਡੋ, ਯੋਗਾ, ਅਥਲੈਟਿਕਸ, ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ, ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਵਿਚ ਸ਼ਤਰੰਜ, ਤਾਇਕਮਾਂਡੋ, ਯੋਗਾ, ਅਥਲੈਟਿਕਸ, ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ, ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪੁਨਦੀਪ ਕੌਰ,ਜਸਪ੍ਰੀਤ ਕੌਰ, ਅਮਨਿੰਦਰ ਸਿੰਘ ਤੇ ਜਸਵਿੰਦਰ ਸਿੰਘ ਸਮੂਹ ਡਿਊਟੀ ਸਟਾਫ਼ ਹਾਜਰ ਸੀ।