31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖਿਲਾਫ਼ ਕੇਸ ਦਰਜ

ਪਟਿਆਲਾ, 30 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਕੇ ਜਾਣ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਲੜਕੇ ਖਿਲਾਫ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇਕ ਲੜਕਾ ਭਜਾ ਲੈ ਕੇ ਗਿਆ ਜਿਸ ਆਧਾਰ ਉਤੇ ਪੁਲਿਸ ਨੇ ਮੁਲਜਮ ਤੇਸਿੰਮ ਅਤੇ ਇਮਰਾਨ ਵਾਸੀਆਨ ਪਟਿਆਲਾ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 31-10-2026

ਪਿਛਲੀ ਖ਼ਬਰ ਜ਼ਿਲ੍ਹੇ ’ਚ ਨਹੀਂ ਰੁਕ ਰਹੀਆਂ ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਅਗਲੀ ਖ਼ਬਰ ਅਨਾਜ ਮੰਡੀ ’ਚ ਲੰਘੇ 3 ਦਿਨਾਂ ਤੋਂ ਝੋਨੇ ਦੀ ਬੋਲੀ ਨਾ ਹੋਣ ’ਤੇ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।