ਹਡਾਣਾ ਵਲੋਂ ਪਿੰਡ ਬੋਸਰ ਕਲਾਂ ਵਿਖੇ 356 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਦੇ ਵੰਡੇ ਕਾਰਡ
ਸਨੌਰ, 31 ਅਕਤੂਬਰ (ਸੋਖਲ)- ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੋਸਰ ਕਲਾਂ ਵਿਖੇ ਲਾਲ ਲਕੀਰ ਅੰਦਰਲੇ 356 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਹਡਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
‘ਮੇਰਾ ਘਰ ਮੇਰੇ ਨਾਮ’ ਤਹਿਤ ਕਾਰਡ ਸੌਂਪਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ। ਅਜੀਤ ਤਸਵੀਰ
01-11-2026