ਬੀਬੀ ਲੂੰਬਾ ਦੇ ਪਰਿਵਾਰ ਨੇ ਕਦੇ ਘਟੀਆ ਪੱਧਰ ਦੀ ਰਾਜਨੀਤੀ ਨਹੀਂ ਕੀਤੀ-ਡੀ.ਟੀ.ਓ. ਕਰਨ ਸਿੰਘ ਅਕਾਲੀ ਦਲ ਵਲੋਂ ਲਾਏ ਦੋਸ਼ਾਂ ਦਾ ਖੰਡਨ
ਪਾਤੜਾਂ 3 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਪਿਛਲੇ ਦਿਨ ਯੂਥ ਅਕਾਲੀ ਦਲ ਦੇ ਆਗੂ ਦੇ ਕਾਰੋਬਾਰ ਤੇ ਹੋਈ ਛਾਪਮਾਰੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਵਲੋਂ ਲਾਏ ਗਏ ਦੋਸ਼ਾਂ ਦਾ ਖੰਡਨ ਕਰਦਿਆਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀ. ਟੀ.
ਡੀਟੀਓ ਕਰਨ ਸਿੰਘ ਅਤੇ ਹੋਰ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਤੇ ਮੌਜੂਦ ਇਲਾਕੇ ਦੇ ਸਰਪੰਚ ਅਤੇ ‘ਆਪ’ ਦੇ ਆਗ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ
04-11-2026