ਪੰਜਾਬੀ ‘ਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਦਿੱਤੀਆਂ ਦੋ ਡਲਿਵਰੀ ਵੈਨਾਂ ਜਨਤਕ ਅਦਾਰਿਆਂ ਨੂੰ ਕਰਨੀ ਚਾਹੀਦੀ ਹੈ ਇਕ ਦੂਜੇ ਦੀ ਮਦਦ- ਡਾ. ਜਗਦੀਪ ਸਿੰਘ
ਪਟਿਆਲਾ, 5 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਭਾਰਤੀ ਸਟੇਟ ਬੈਂਕ ਵਲੋਂ ਦੋ ਡਲਿਵਰੀ ਵੈਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਭਾਰਤੀ ਸਟੇਟ ਬੈਂਕ ਦੀ ਪੰਜਾਬੀ ਯੂਨੀਵਰਸਿਟੀ ਸਥਿਤ ਸ਼ਾਖਾ ਵਲੋਂ ਸੀ.
ਅਜੀਤ ਡੈਸਕ
06-11-2026