07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨਾਲ ਧਾਰਮਿਕ, ਸਿਆਸੀ, ਸਮਾਜਿਕ ਤੇ ਪੱਤਰਕਾਰ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਫ਼ਸੋਸ ਦਾ ਪ੍ਰਗਟਾਵਾ

ਸਨੌਰ, 6 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੇ ਦੇਵੀਗੜ੍ਹ ਸਟੇਸ਼ਨ ਤੋਂ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਪਤਨੀ ਸ੍ਰੀਮਤੀ ਪਰਮਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖ਼ਸੀਅਤਾਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ, ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਗੂਆਂ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

ਅਜੀਤ ਡੈਸਕ 07-11-2026
ਸਨੌਰ, 6 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੇ ਦੇਵੀਗੜ੍ਹ ਸਟੇਸ਼ਨ ਤੋਂ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਪਤਨੀ ਸ੍ਰੀਮਤੀ ਪਰਮਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖ਼ਸੀਅਤਾਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ, ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਗੂਆਂ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ। ਦੁੱਖ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਵਿਚ ਬਾਬਾ ਬਲਬੀਰ ਸਿੰਘ, ਬੀਬੀ ਜਸਮੀਤ ਕੌਰ ਛੀਨਾ, ਗੁਰਵਿੰਦਰ ਸਿੰਘ ਗੌਰਵ ਸੰਧੂ, ਜਥੇਦਾਰ ਮੋਹਣ ਸਿੰਘ ਕਰਤਾਰਪੁਰ, ਨਿਹੰਗ ਸਿੰਘ ਜ਼ਿਲ੍ਹਾ ਮੁਖੀ ਜਥੇਦਾਰ ਜਗਦੇਵ ਸਿੰਘ ਤੇਜਾਂ, ਮਨਪ੍ਰੀਤ ਸਿੰਘ ਭਗਵਾਨਪੁਰ ਜੱਟਾਂ, ਪਰਮਜੀਤ ਸਿੰਘ ਮਹਿਮੂਦਪੁਰ, ਚੇਅਰਮੈਨ ਹਰਦੀਪ ਸਿੰਘ ਸੰਧੂ, ਬਲਜਿੰਦਰ ਸਿੰਘ ਢਿੱਲੋਂ, ਪਿ੍ਰਥੀਪਾਲ ਸਿੰਘ ਧਾਂਦੀਆਂ, ਚੌਧਰੀ ਨਿਰਮਲ ਭੱਟੀਆਂ, ਜਥੇਦਾਰ ਤਰਸੇਮ ਸਿੰਘ ਕੋਟਲਾ, ਰਾਜ ਕੁਮਾਰ ਸੈਣੀ, ਸਤਪਾਲ ਦੇਵੀਗੜ੍ਹ, ਕਮਲੇਸ਼ ਵਰਮਾ, ਅਮਰਿੰਦਰ ਸਿੰਘ ਤੁੜ , ਨਰਿੰਦਰ ਸਿੰਘ ਲੇਹਲਾਂ, ਭੁਪਿੰਦਰ ਸਿੰਘ ਦੁੱਧਨਸਾਧਾਂ, ਧਰਮਪਾਲ ਸ਼ਰਮਾ, ਸਰਪੰਚ ਸੁਖਦੇਵ ਸਿੰਘ, ਗੁਰਦੀਪ ਸਿੰਘ ਦੇਵੀਨਗਰ, ਗੁਰਜੀਤ ਸਿੰਘ ਉਲਟਪੁਰ, ਮੁਖ਼ਤਿਆਰ ਸਿੰਘ ਨੌਗਾਵਾਂ, ਨਿਰਦੇਸ਼ਕ ਭੁਪਿੰਦਰ ਸਿੰਘ, ਪਿ੍ੰਸੀਪਲ ਨਵਤੇਜ ਸਿੰਘ, ਮਨਜੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਛੰਨਾ, ਹਰਵਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਸਿੰਘ ਗੁਥਮੜਾ, ਪ੍ਰੀਤਮ ਸਿੰਘ ਅਲੀਪੁਰ, ਮਾਸਟਰ ਸੰਤੋਖ ਸਿੰਘ, ਪ੍ਰਗਾਸ਼ ਸਿੰਘ ਅਲੀਪੁਰ ਅਤੇ ਨਿਰਮੈਲ ਸਿੰਘ ਅਰਨੌਲੀ. ਮੈਡਮ ਰਵਿੰਦਰ ਕੌਰ (ਮਾਤਾ ਗੁਜਰੀ ਸਕੂਲ), ਪਿ੍ਰੰਸੀਪਲ ਨਵਤੇਜ ਸਿੰਘ, ਵਿਜੇ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ (ਕ੍ਰਾਂਤੀਕਾਰੀ ਯੂਨੀਅਨ), ਜੋਗਿੰਦਰ ਸਿੰਘ ਕਾਕੜਾ , ਜੱਗਾ ਸਿੰਘ ਜ਼ੁਲਕਾਂ, ਗੁਰਵਿੰਦਰ ਸਿੰਘ (ਬੀ.ਈ.ਈ.) ਅਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਸੀਨੀਅਰ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ, ਪੱਤਰਕਾਰ ਧਨਵੰਤ ਸਿੰਘ, ਕੁਲਦੀਪ ਸਿੰਘ, ਪਰੇਸ਼ ਕੁਮਾਰ ਬਾਂਗਾ, ਰਾਜ ਕੁਮਾਰ ਅਤੇ ਸਮੇਤ ਵੱਡੀ ਗਿਣਤੀ ਲੋਕ ਸ਼ਾਮਲ ਰਹੇ। ਸਮੂਹ ਹਾਜ਼ਰੀਨ ਨੇ ਕਿਹਾ ਕਿ ਸ੍ਰੀਮਤੀ ਪਰਮਿੰਦਰ ਕੌਰ ਦਾ ਬੇਵਕਤ ਚਲੇ ਜਾਣਾ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ-ਮੋਣੀ ਭਾਂਖਰ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦਾ ਹੋਇਆ ਬਲਾਕ ਪੱਧਰੀ ਇਜਲਾਸ, ਨਵੀਂ ਬਲਾਕ ਕਮੇਟੀ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।