10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਧਾਇਕ ਗੁਰਲਾਲ ਸਿੰਘ ਘਨੌਰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਹੋਏ ਨਤਮਸਤਕ

ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨਾਭਾ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੋਂ ਆਸ਼ੀਰਵਾਦ ਲਿਆ।

ਅਜੀਤ ਡੈਸਕ 10-11-2026
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨਾਭਾ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੋਂ ਆਸ਼ੀਰਵਾਦ ਲਿਆ। ਉਪਰੰਤ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੇਸ਼ ਵਿਦੇਸ਼ ਵਿਚ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਅਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਦੀ ਮਹਾਨ ਸੇਵਾ ਨਿਭਾ ਰਹੇ ਹਨ। ਵਿਧਾਇਕ ਘਨੌਰ ਨੇ ਕਿਹਾ ਕਿ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ 24 ਘੰਟੇ ਸੰਗਤਾਂ ਲਈ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ ।
ਪਿਛਲੀ ਖ਼ਬਰ ਸਿ੍ਸ਼ਟੀ ਦੇ ਨਿਰਮਾਣ ਤੇ ਦੇਸ਼ ਦੇ ਵਿਕਾਸ ’ਚ ਕਿਰਤੀਆਂ ਤੇ ਸ਼ਿਲਪਕਾਰਾਂ ਦਾ ਯੋਗਦਾਨ ਲਾਸਾਨੀ-ਚੌਧਰੀ ਨਿਰਮਲ ਸਿੰਘ ਅਗਲੀ ਖ਼ਬਰ ਸਮਾਣਾ ਵਿਖੇ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।