ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਸੁਖਬੀਰ ’ਤੇ ਲਾਏ ਦੋਸ਼ਾਂ ਦਾ ਕੀਤਾ ਖੰਡਨ ਕਰਨ ਸਿੰਘ ਡੀ. ਟੀ. ਓ. ਨੇ ਕਿਹਾ ਪਹਿਲ ਅਕਾਲੀ ਦਲ ਦੇ ਆਗੂਆਂ ਨੇ ਕੀਤੀ
ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਤੇ ਹਲਕਾ ਇੰਚਾਰਜ ਕਬੀਰ ਦਾਸ ਨੇ ਪ੍ਰੈੱਸ ਕਾਨਫਰੰਸ ਕਰਕੇ ਬੀਤੇ ਦਿਨੀਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ. ਟੀ.
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਮੁਖੀ ਕਬੀਰ ਦਾਸ ਪ੍ਰੈੱਸ ਕਾਨਫਰੰਸ ਦੌਰਾਨ ਅਤੇ ਮੌਜੂਦ ਹੋਰ ਆਗੂ। ਤਸਵੀਰ : ਜਗਦੀਸ਼ ਸਿੰਘ ਕੰਬੋਜ
10-11-2026