ਮੋਟਰਸਾਈਕਲ ਚੋਰੀ
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਲਾਹੌਰੀ ਗੇਟ ਵਿਖੇ ਲਵਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਨਾਮਾਲੂਮ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ ਹੈ। ਉਸ ਨੇ ਦਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਰਾਜਨ ਕਲੀਨਿਕ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਅੰਦਰ ਕੰਮ ਲਈ ਚਲਾ ਗਿਆ।
ਅਜੀਤ ਡੈਸਕ
19-11-2026