ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ : ਚੇਅਰਮੈਨ ਟਿਵਾਣਾ
ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਆਉਣ ਵਾਲ਼ੀ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਇਤਿਹਾਸਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਗੁਰਦੀਪ ਸਿੰਘ ਟਿਵਾਣਾ ਨੇ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
24-11-2026