26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ਦੇ ਲਾਲਕਾ ਦੀ ਅਗਵਾਈ ’ਚ ਕੀਤਾ ਖੁਸ਼ੀ ਦਾ ਇਜ਼ਹਾਰ

ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਗੱਠਜੋੜ ਦਾ ਐਲਾਨ ਕਰਨ ਤੇ ਨਾਭਾ ਹਲਕੇ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਭਾਦਸੋਂ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਸੂਬੇ ਦੀ ਜਨਤਾ ਹੁਣ ‘ਆਪ’ ਪਾਰਟੀ ਦੀ ਸਰਕਾਰ ਨੂੰ ਤੋਂ ਕਿਨਾਰਾ ਕਰ ਚੁੱਕੀ ਹੈ।

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਮੱਖਣ ਸਿੰਘ ਲਾਲਕਾ, ਸੁਰਿੰਦਰ ਸਿੰਘ ਟਿਵਾਣਾ, ਰਣਜੀਤ ਘੁੰਡਰ, ਸਤਨਾਮ ਸੰਧੂ, ਕਰਮ ਸਿੰਘ, ਗੁਰਭੇਜ ਸਿੰਘ ਗੇਜੀ ਅਤੇ ਹੋਰ। ਅਜੀਤ ਤਸਵੀਰ 26-11-2026
ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਗੱਠਜੋੜ ਦਾ ਐਲਾਨ ਕਰਨ ਤੇ ਨਾਭਾ ਹਲਕੇ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਭਾਦਸੋਂ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਸੂਬੇ ਦੀ ਜਨਤਾ ਹੁਣ ‘ਆਪ’ ਪਾਰਟੀ ਦੀ ਸਰਕਾਰ ਨੂੰ ਤੋਂ ਕਿਨਾਰਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੋ ਹਲਾਤ ਸੂਬੇ ਦੇ ਹੋ ਚੁੱਕੇ ਹਨ ਉਸ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਡਬਲ ਇੰਜਣ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਸ ਮੌਕੇ ਰਣਜੀਤ ਸਿੰਘ ਘੁੰਡਰ, ਸੁਰਿੰਦਰ ਸਿੰਘ ਟਿਵਾਣਾ ਜਿੰਦਲਪੁਰ, ਸਤਨਾਮ ਸੰਧੂ, ਗੁਰਦਰਸ਼ਨ ਸਿੰਘ ਭੰਗੂ, ਕਰਮ ਸਿੰਘ ਰਹਿਲ, ਪ੍ਰੇਮ ਲਾਲਕਾ, ਸਿਮਰਨਜੀਤ ਸਿੰਘ ਸੰਮਾ, ਗੁਰਭੇਜ ਸਿੰਘ ਗੇਜੀ, ਮੇਜਰ ਖਾਂ, ਸ਼ਿਵ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਹੱਕਾਂ ’ਤੇ ਵਿੱਤੀ ਸੁਰੱਖਿਆ ਲਈ ਅਕਾਲੀ- ਭਾਜਪਾ ਸਰਕਾਰ ਸਮੇਂ ਦੀ ਮੁੱਖ ਲੋੜ-ਹਰਦਿਆਲ ਸਿੰਘ ਭੱਟੀ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ.ਪੀ.ਐਸ.ਸੀ. ਘੋੜਸਵਾਰ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਨੌਜਵਾਨ ਘੋੜਸਵਾਰਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।