ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ
ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।। ਇਹ ਨਗਰ ਕੀਰਤਨ ਬਾਜਾਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।
ਅਜੀਤ ਡੈਸਕ
26-11-2026