ਵਿਸ਼ਵ ਯੂਨੀਵਰਸਿਟੀ ਵਿਖੇ ‘ਪੰਜਾਬੀ ਦਾ ਮੁੱਢ’ ਪੁਸਤਕ ਉੱਤੇ ਵਿਚਾਰ-ਚਰਚਾ
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਖ਼ੋਜੀ ਲੇਖਕ ਨਾਜ਼ਰ ਸਿੰਘ ਦੀ ਪੁਸਤਕ ‘ਪੰਜਾਬੀ ਦਾ ਮੁੱਢ’ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ.
‘ਪੰਜਾਬੀ ਦਾ ਮੁੱਢ’ ਪੁਸਤਕ ਉੱਤੇ ਵਿਚਾਰ-ਚਰਚਾ ਕਰਨ ਉਪਰੰਤ ਡਾ. ਪਰਿਤ ਪਾਲ ਸਿੰਘ, ਸੁਰਜੀਤ ਸਿੰਘ, ਚੇਤਨ ਸਿੰਘ ਅਤੇ ਹੋਰ। ਅਜੀਤ ਤਸਵੀਰ
26-11-2026