18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਆਈਲਟਸ 'ਚ 8 ਬੈਂਡ ਹਾਸਿਲ ਕੀਤੇ

ਅਜੀਤ ਡੈਸਕ 01-02-2026
ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਹਨੀਸ਼ਾ ਵਾਸੀ ਕੋਟਕਪੂਰਾ ਨੇ ਆਈਲੈਟਸ ਦੀ ਪ੍ਰੀਖਿਆ 'ਚ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੌਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਹਨੀਸ਼ਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 8 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਨਵਦੀਪ ਸਿੰਘ ਬੱਬੂ ਬਰਾੜ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਜਾਣ ਪਛਾਣ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਇਕ ਰੋਜ਼ਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।