20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਿ੍ਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਆਈ.ਐੱਸ. ਬਿੰਦਰਾ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 01-02-2026
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਿ੍ਕਟ ਗਰਾਊਾਡ 'ਚ ਭਾਰਤੀ ਕਿ੍ਕਟ ਕੰਟਰੋਲ ਬੋਰਡ ਅਤੇ ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਦੇ ਸਾਬਕਾ ਪ੍ਰਧਾਨ ਤੇ ਕਿ੍ਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਇੰਦਰਜੀਤ ਸਿੰਘ ਬਿੰਦਰਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਦਿੱਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ, ਮੈਂਬਰ, ਕੋਚਜ਼ ਤੇ ਖਿਡਾਰੀਆਂ ਵਲੋਂ ਇੰਦਰਜੀਤ ਸਿੰਘ ਬਿੰਦਰਾ ਦੁਆਰਾ ਕਿ੍ਕਟ ਖੇਡ ਦੇ ਵਿਕਾਸ ਵਿਚ ਕੁਸ਼ਲ ਪ੍ਰਬੰਧਕ ਵਜੋਂ ਪਾਏ ਯੋਗਦਾਨ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਨਵੇਂ ਆਏ ਸਿਵਲ ਸਰਜਨ ਦਾ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਨਮਾਨ ਅਗਲੀ ਖ਼ਬਰ ਮਲੋਟ ਵਿਖੇ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦਾ ਸਿਖਲਾਈ ਕੈਂਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।