07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਖੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ 600 ਵਿਚੋਂ 505 ਅੰਕ ਪ੍ਰਾਪਤ ਕਰਕੇ ਪਹਿਲਾ, ਨਵਰੀਤ ਸਿੰਘ ਨੇ 497 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗਗਨ ਸਿੰਘ ਨੇ 477 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਜਾਣਕਾਰੀ ਦਿੰਦਿਆਂ ਮਾਸਟਰ ਧੀਰਜ ਖੇੜਾ ਨੇ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਮਿਹਨਤੀ ਸਟਾਫ਼, ਮੁੱਖ ਅਧਿਆਪਕ ਯਾਦਵਿੰਦਰ ਸਿੰਘ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਦੇ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਇਕ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਰੋਇਲ ਕਾਨਵੈਂਟ ਸਕੂਲ ਦੋਦਾ ਵਿਖੇ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।